2 Comments

ਰਾਜੇ ਪਾਪ ਕਮਾਂਵਦੇ ਉਲਟੀ ਵਾੜ ਖੇਤ ਕੋ ਖਾਵੈ

Expand full comment

ਰਾਜਨੀਤੀ ਨੇਂ ਹੌਲੀ ਹੌਲੀ ਕਰਕੇ ਕਾਰਜਪਾਲਿਕਾ ਨਿਆਂਪਾਲਿਕਾ ਅਤੇ ਹੋਰ ਸੰਵਿਧਾਨਕ ਸੰਸਥਾਵਾਂ ਤੇ ਆਪਣਾਂ ਕਬਜ਼ਾ ਕਰ ਲਿਆ ਹੈ। ਇਸੇ ਕਾਰਨ ਲੋਕਾਂ ਦਾ ਕਾਨੂੰਨ ਤੋਂ ਵਿਸ਼ਵਾਸ ਖ਼ਤਮ ਹੋ ਗਿਆ ਹੈ।

Expand full comment