1 Comment

ਇਹ ਸਾਰਾ ਕੁਝ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ। ਇਸ ਰਾਹੀਂ ਰਾਜ ਸੱਤਾ ਤੇ ਭਗਵਾ ਕਰਨ ਦਾ ਕਬਜਾ ਕੀਤਾ ਜਾਵੇਗਾ ਫਿਰ ਪਾਕਿਸਤਾਨ, ਅਫ਼ਗ਼ਾਨਿਸਤਾਨ ਤੇ ਬੰਗਲਾ ਦੇਸ਼ ਦੀ ਤਰਜ਼ ਤੇ ਸਿਸਟਮ ਸਥਾਪਤ ਕੀਤਾ ਜਾਵੇਗਾ ਜੋ ਕਿ ਸ਼ਾਇਦ ਸੰਭਵ ਨਹੀਂ ਹੋਵੇਗਾ ਜੀ।

ਨਿਸ਼ਾਨ ਸਿੰਘ ਕਾਹਲੋਂ

Expand full comment