1 Comment
User's avatar
Nishan Singh Kahlon's avatar

ਗੁਰ ਪ੍ਰਮੇਸ਼ਰ ਜੀ ਨੇ ਪਾਰਬ੍ਰਹਮ ਪਰਮੇਸ਼ਰ ਦੇ ਦਰ ਘਰ ਦਾ ਭੇਦ , ਗੁਣਾਂ ਦਾ ਵਰਨਣ ਅਤੇ ਮਿਲਾਪ ਦਾ ਮਾਰਗ ਦਰਸ਼ਨ ਕੀਤਾ ਹੈ।

ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ।। ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨਾ ਲਾਗੀ ਵਾਰ।।

ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ।।ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ।।

Expand full comment